ਪੰਜਾਬ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਯੋਧਿਆ ਵਿਖੇ ਸ੍ਰੀ ਰਾਮ ਮੰਦਰ ਲਈ 2 ਲੱਖ ਰੁਪਏ ਦਾਨ ਕੀਤੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਯੋਧਿਆ ਵਿਖੇ ਸ੍ਰੀ ਰਾਮ ਮੰਦਰ ਲਈ 2 ਲੱਖ ਰੁਪਏ ਦਾਨ ਕੀਤੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਯੋਧਿਆ ਵਿਖੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਨਿਰਮਾਣ ਲਈ ਨਿਜੀ ਤੌਰ ‘ਤੇ ਦੋ ਲੱਖ ਰੁਪਏ ਦਾਨ ਕੀਤੇ।
Chief Minister Captain Amarinder Singh gave a personal donation of Rs. Two Lakh for the construction of Shri Ram Janmabhoomi Teerth Kshetra at Ayodhya.