ਪੰਜਾਬ

ਜਲੰਧਰ ਦੇ ਸਮੂਹ ਵੋਟਰ ਸਹਿਬਾਨਾਂ ਦਾ ਨਿਮਰਤਾ ਨਾਲ ਇਹ ਫਤਵਾ ਸਵੀਕਾਰ ਕਰਦੇ ਹਾਂ : ਸੁਖਬੀਰ ਬਾਦਲ

ਚੋਣ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਸੀਂ ਜਲੰਧਰ ਦੇ ਸਮੂਹ ਵੋਟਰ ਸਹਿਬਾਨਾਂ ਦਾ ਧੰਨਵਾਦ ਕਰਦੇ ਹੋਏ ਨਿਮਰਤਾ ਨਾਲ ਇਹ ਫਤਵਾ ਸਵੀਕਾਰ ਕਰਦੇ ਹਾਂ। ਚੋਣ ਜਿੱਤਣ ਵਾਲੇ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦੇ ਹੋਏ ਆਸ ਕਰਦੇ ਹਾਂ ਕਿ ਉਹ ਵੋਟਰਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।
ਨਾਲ ਹੀ ਮੈਂ ਸ਼੍ਰੋਮਣੀ ਅਕਾਲੀ ਦਲ – ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਰੇ ਆਗੂ ਅਤੇ ਵਰਕਰ ਸਹਿਬਾਨਾਂ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਹ ਕੇਂਦਰ ਅਤੇ ਸੂਬਾ ਦੋਹਾਂ ਸਰਕਾਰਾਂ ਦੀਆਂ ਸ਼ਕਤੀਆਂ ਸਮੇਤ ਸਾਰੀਆਂ ਔਕੜਾਂ ਦੇ ਵਿਰੁੱਧ ਸਖ਼ਤ ਮਿਹਨਤ ਕਰ ਦਲੇਰੀ ਨਾਲ ਲੜਾਈ ਲੜੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!