ਪੰਜਾਬ
-
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੇ ਹਾਰ ਅਤੇ ਕਈ ਥਾਵਾਂ ‘ਤੇ ਹੋਈ ਜੈ ਜੈ ਕਾਰ
ਲੋਕਾਂ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ- ਤੁਹਾਨੂੰ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ, ਅਸੀਂ ਆਪ ਸਰਕਾਰ ਦੇ ਕੀਤੇ ਕੰਮਾਂ…
Read More » -
ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ‘ਜ਼ੁਲਮ ਕਾ ਜਵਾਬ ਵੋਟ’ ਮੁਹਿੰਮ
ਆਮ ਆਦਮੀ ਪਾਰਟੀ ਵਲੰਟੀਅਰਾਂ ਦਾ ਉਤਸ਼ਾਹ ਅਤੇ ਸਮਰਪਣ ਸੂਬੇ ਅਤੇ ਦੇਸ਼ ਦੀ ਕਿਸਮਤ ਦਾ ਫੈਸਲਾ ਕਰਦਾ ਹੈ: ਭਗਵੰਤ ਮਾਨ ਮਾਨ…
Read More » -
ਭਾਜਪਾ ਸਥਾਪਨਾ ਦਿਵਸ ਮੌਕੇ ਸੁਨੀਲ ਜਾਖੜ ਨੇ ਝੰਡਾ ਲਹਿਰਾਇਆ
ਚੰਡੀਗੜ੍ਹ, 6 ਅਪ੍ਰੈਲ; “ਭਾਜਪਾ ਦੇ ਸਥਾਪਨਾ ਦਿਵਸ ‘ਤੇ, ਆਓ ਇਹ ਯਕੀਨੀ ਬਣਾਇਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ…
Read More » -
ਚੋਣ ਮੋਡ ਵਿੱਚ ਮਾਨ : ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ‘ਤੇ ਕੀਤੀ ਚਰਚਾ
ਮੁੱਖ ਮੰਤਰੀ ਮਾਨ ਨੇ ‘ਆਪ’ ਆਗੂਆਂ ਨੂੰ ਕਿਹਾ- ਦੋਨੇ ਅਹਿਮ ਸੀਟਾਂ ਜਿੱਤਣ ਲਈ ਤਿਆਰ ਰਹੋ, ਸਾਡੇ ਸਕਾਰਾਤਮਕ ਏਜੰਡੇ ਨੂੰ ਲੋਕਾਂ…
Read More » -
ਅਮ੍ਰਿਤਪਾਲ ਤੇ ਉਸ ਸਾਥੀ ਡਿਬਰੂਗੜ੍ਹ ਜੇਲ੍ਹ ਤੋਂ ਵਿਦੇਸ਼ ਵਿਚ ਬੈਠੇ ਵੱਖਵਾਦੀਆਂ ਸੰਪਰਕ ‘ਚ ਸਨ, ਲਗਾਏ NSA ਚ ਦੋਸ਼
ਡਿਬਰੂਗੜ੍ਹ ਜੇਲ੍ਹ ਤੋਂ ਪਾਕਿਸਤਾਨ ਦੀ ਆਈ ਐਸ ਆਈ ਤੇ ਸੰਪਰਕ ਸਨ ਅਮ੍ਰਿਤਪਾਲ ਤੇ ਉਸਦੇ ਸਾਥੀ ਵਾਰਿਸ਼ ਪੰਜਾਬ ਦੇ ਮੁੱਖੀ ਅੰਮ੍ਰਿਤ…
Read More » -
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪਟੀਸ਼ਨ ਤੇ ED ਨੂੰ ਨੋਟਿਸ
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਜਿਨ੍ਹਾਂ ਦੇ ਖਿਲਾਫ ਮਨੀ ਲੋਡਰਿੰਗ ਮਾਮਲੇ ਚ ਦਰਜ ਸ਼ਿਕਾਇਤ ਤੇ ED ਨੇ…
Read More » -
ਜਨਰਲ ਵਰਗ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਰਾਜਨੀਤਿਕ ਵਿੰਗ ਦਾ ਗਠਨ
ਕਿਹਾ, ਚੋਣਾਂ ਦੌਰਾਨ ਜਨਰਲ ਵਰਗ ਆਪਣੇ ਮੈਨੀਫੈਸਟੋ ਵਿੱਚ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦੇਣ ਵਾਲੀ ਪਾਰਟੀ ਦੀ ਡੱਟ ਕੇ ਕਰਾਂਗੇ…
Read More » -
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ
..ਮੁੱਖ ਮੰਤਰੀ ਨੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਤੋਂ ਲਿਆ ਫੀਡਬੈਕ ਅਤੇ ਰਣਨੀਤੀ ‘ਤੇ ਕੀਤੀ…
Read More » -
ਕਾਂਗਰਸ ਪਾਰਟੀ ਦੀ ਔਰਤਾਂ ਪ੍ਰਤੀ ਮੰਦਭਾਗੀ ਸੋਚ ਦਾ ਪਰਦਾਫਾਸ਼ ਹੋ ਗਿਆ : ਜੈਸਮੀਨ ਸੰਧਾਵਾਲੀਆ
ਚੰਡੀਗੜ੍ਹ: 4 ਅਪ੍ਰੈਲ; ਇੱਕ ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲ ਵੱਲੋਂ ਹੇਮਾ ਮਲਾਨੀ ਵਿਰੁੱਧ ਦਿੱਤਾ ਗਿਆ ਗੈਰ-ਸੰਸਦੀ ਬਿਆਨ ਸਭ ਤੋਂ…
Read More » -
ਮਾਲੇਰਕੋਟਲਾ ਪੁਲਿਸ ਨੇ ਸੋਨਾ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਮਾਲੇਰਕੋਟਲਾ 04 ਅਪ੍ਰੈਲ : ਐਸ.ਐਸ.ਪੀ ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 27-28 ਮਾਰਚ 2024 ਦੀ ਦਰਮਿਆਨੀ ਰਾਤ ਨੂੰ ਮੁਹੰਮਦ ਅਸਰਫ ਪੁੱਤਰ ਰਮਜਾਨ ਵਾਸੀ ਪੱਕਾ ਦਰਵਾਜਾ ਜਮਾਲਪੁਰਾ ਦੇ ਘਰ ਵਿੱਚ ਤਮੰਨਾ ਜਿਊਲਰਜ ਨਾਮ ਦੀ ਸੋਨਾ ਚਾਂਦੀ ਦੇ ਗਹਿਣਿਆਂ ਦੀ ਦੁਕਾਨ ਵਿੱਚੋ ਨਾਮਲੂੰਮ ਵਿਅਕਤੀਆ ਨੇ ਜਿੰਦਰੇ ਤੋੜ ਕੇ ਦੁਕਾਨ ਅੰਦਰ ਪਏ ਕਰੀਬ 20 ਤੋਲੇ ਸੋਨਾ ਗਹਿਣੇ ਚੋਰੀ ਕਰਕੇ ਲੈ ਗਏ ਸਨ। ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵੱਲੋਂ ਮੁਹੰਮਦ ਅਸਰਫ ਉਕਤ ਦੇ ਬਿਆਨ ਦੇ ਅਧਾਰ ਪਰ ਮੁਕੱਦਮਾ ਨੰਬਰ 27 ਮਿਤੀ 29.03.2024 ਅ/ਧ 457,380 ਹਿੰ:ਦੰ: ਥਾਣਾ ਸਿਟੀ-1 ਮਾਲੇਰਕੋਟਲਾ ਬਰਖਿਲਾਫ ਨਾਮਲੂਮ ਵਿਅਕਤੀ/ਵਿਅਕਤੀਆ ਦੇ ਦਰਜ ਰਸਿਜਟਰ ਕੀਤਾ ਗਿਆ ਸੀ। ਡਾ. ਸਿਮਰਤ ਕੌਰ (ਆਈ.ਪੀ.ਐਸ) ਨੇ ਹੋਰ ਦੱਸਿਆ ਕਿ ਮੁਕੱਦਮਾ ਦੀ ਤਫਤੀਸ ਉਪ ਕਪਤਾਨ ਪੁਲਿਸ, ਸਬ–ਡਵੀਜਨ ਮਾਲੇਰਕੋਟਲਾ ਸ. ਗੁਰਦੇਵ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮੁੱਖ ਅਫਸਰ ਥਾਣਾ ਸਿਟੀ-1 ਮਾਲੇਰਕੋਟਲਾ ਸ੍ਰੀ ਸਾਹਿਬ ਸਿੰਘ ਵੱਲੋਂ ਤਕਨੀਕੀ ਤੌਰ ਤੇ ਅਮਲ ਵਿੱਚ ਲਿਆਦੀ ਗਈ। ਦੌਰਾਨੇ ਤਫਤੀਸ ਮਿਤੀ 01.04.2024 ਨੂੰ ਦੋਸੀ ਗੁਲਫਰਾਜ ਪੁੱਤਰ ਅਬਦੁੱਲ ਹਮੀਦ ਵਾਸੀ ਮੁਹੱਲਾ ਆਵਿਆਂ ਵਾਲਾ ਮਾਲੇਰਕੋਟਲਾ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ। ਦੋਸੀ ਪਾਸੋ ਦੁਕਾਨ ਵਿੱਚੋਂ ਚੋਰੀ ਕੀਤੇ ਗਏ 20 ਤੋਲ਼ੇ ਸੋਨਾ ਗਹਿਣੇ (ਕੀਮਤ ਕਰੀਬ 13 ਲੱਖ ਰੁਪਏ) ਬਰਾਮਦ ਕਰਵਾਏ ਗਏ ਅਤੇ ਮੁਕੱਦਮਾ ਵਿੱਚ ਜੁਰਮ 411 ਹਿੰ:ਦੰ: ਦਾ ਵਾਧਾ ਕੀਤਾ ਗਿਆ ਹੈ। ਦੋਸੀ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਜਿਹੀਆ ਹੋਰ ਵਾਰਦਾਤਾ ਕਰਨ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Read More »