ਚੰਡੀਗੜ੍ਹ
ਸੁਖਪਾਲ ਖਹਿਰਾ ਦੀ ਰਿਹਾਈ ਹੱਕ ਤੇ ਸੱਚ ਦੀ ਜਿੱਤ : ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਿਸ ਨੂੰ ਰਾਜਸੀ ਬਦਲਾਖੋਰੀ ਤਹਿਤ ਪੰਜਾਬ ਦੀ ਸਰਕਾਰ ਨੇ ਇਕ ਝੂਠਾ ਕੇਸ ਪਾ ਕਿ ਜੇਲ ਭੇਜ ਦਿਤਾ ਸੀ
ਰੰਧਾਵਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਮਿਲ ਕੇ ਉਹਨਾਂ ਨੂੰ ਵਧਾਈ ਦਿਤੀ ਅਤੇ ਕਿਹਾ ਕਿ ਸੁਖਪਾਲ ਖਹਿਰਾ ਨੇ ਹਮੇਸਾਂ ਹੱਕ ਤੇ ਸੱਚ ਦੀ ਲੜਾਈ ਲੜੀ ਹੈ ਮਾਨ ਸਰਕਾਰ ਖਹਿਰਾ ਤੇ ਝੂਠੇ ਕੇਸ ਪਾ ਕਿ ਉਹਨਾਂ ਦਾ ਮਨੋਬਲ ਨਹੀਂ ਗਿਰਾ ਸੱਕਦੀ ਰੰਧਾਵਾ ਨੇ ਖਹਿਰਾ ਨੂੰ ਥਾਪੀ ਦੇਂਦੇ ਹੋਏ ਕਿਹਾ ਕਿ ਉਹ ਮਾਨ ਸਰਕਾਰ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ
ਕਾਂਗਰਸ ਹਾਈਕਮਾਂਡ ਅਤੇ ਪੰਜਾਬ ਕਾਂਗਰਸ ਪੂਰੀ ਤਰਾਂ ਆਪਦੇ ਨਾਲ ਚਟਾਨ ਵਾਂਗ ਖੜੀ ਹੈ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਲੀਡਰ ਕਿਸ਼ਨ ਚੰਦਰ ਮਹਾਜ਼ਨ ਨੇ ਦਿ