ਪੰਜਾਬ

ਅਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਤੇ ਰੋਕਿਆ

ਅਮ੍ਰਿਤਪਾਲ ਦੀ ਪਤਨੀ ਨੂੰ ਏਅਰਪੋਰਟ ‘ਤੇ ਰੋਕਿਆ ਗਿਆ ਹੈ । ਕਿਰਨਦੀਪ ਕੌਰ ਲੰਡਨ ਜਾਣ ਦੀ ਤਿਆਰੀ ਚ ਸੀ । ਕਿਰਨਦੀਪ ਤੋਂ ਪੁੱਛਗਿੱਛ ਕੀਤੀ ਜਾ ਰਹੀ । ਅਮ੍ਰਿਤਪਾਲ 18 ਮਾਰਚ ਤੋਂ ਫਰਾਰ ਚੱਲ ਰਿਹਾ ਹੈ । ਅਤੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ । ਕਿਰਨਦੀਪ ਕੌਰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੀ ਸੀ ਜਦੋ ਸੁਰੱਖਿਆ ਏਜੇਂਸੀਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਰੋਕ ਲਿਆ ਹੈ । ਕਿਰਨਦੀਪ ਕੌਰ ਦੀ ਢਾਈ ਵਜੇ ਫਲਾਇਟ ਸੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!