ਵਿਸ਼ਵ

*ਪਾਕਿਸਤਾਨ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ : ਜੋਅ ਬਾਈਡੇਨ*

 

ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਕਿਹਾ ਹੈ ਕਿ ਪਾਕਿਸਤਾਨ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ। ਬਾਈਡੇਨ ਨੇ ਕਿਹਾ ਕਿ ਜਿਥੇ ਸੈਨਾ ਤੇ ਸਰਕਾਰ ਵਿੱਚ ਤਾਲਮੇਲ ਨਾ ਹੋਵੇ , ਇਸ ਤਰ੍ਹਾਂ ਪਰਮਾਣੂ ਹਥਿਆਰਾਂ ਦੇ ਭੰਡਾਰਨ ਨੂੰ ਰੱਖਣਾ ਖ਼ਤਰਨਾਕ ਹੋ ਸਕਦਾ ਹੈ । ਪਾਕਿਸਤਾਨ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਬਾਈਡੇਨ ਨੇ ਪਰਮਾਣੂ ਹਥਿਆਰਾਂ ਦੇ ਭੰਡਾਰ ਨੂੰ ਲੈ ਕੇ ਇਹ ਟਿੱਪਣੀ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!