ਨੈਸ਼ਨਲ

4 ਹਿੰਦੂਆਂ ਦੀ ਟਾਰਗੇਟ ਕਿਲਿੰਗ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਆਈਈਡੀ ਧਮਾਕਾ, 4 ਲੋਕ ਜ਼ਖਮੀ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸੋਮਵਾਰ ਨੂੰ ਆਈਈਡੀ ਧਮਾਕਾ ਹੋਇਆ ਹੈ । ਇਸ ਧਮਾਕੇ ‘ਚ 4 ਲੋਕ ਜ਼ਖਮੀ ਹੋ ਗਏ ਹਨ। ਜਖਮੀ ਲੋਕ ਨੂੰ ਹਸਪਤਾਲ ਵਿਚ ਭਾਰਤੀ ਕਰਵਾਇਆ ਗਿਆ ਹੈ । ਫੋਜ ਵਲੋਂ ਸਰਚ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ । ਕੱਲ੍ਹ ਰਾਜੌਰੀ ਵਿਖੇ 4 ਹਿੰਦੂਆਂ ਦੀ ਟਾਰਗੇਟ ਕਿਲਿੰਗ ਕੀਤੀ ਗਈ ਹੈ । 2 ਅੱਤਵਾਦੀਆਂ ਨੂੰ 4 ਲੋਕਾਂ ਨੂੰ ਚੁਣ ਚੁਣ ਕੇ ਕਤਲ ਕੀਤਾ ਗਿਆ ਹੈ । । 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!