ਨੈਸ਼ਨਲ

ਰਾਜਸਥਾਨ ਦੇ ਚੁਰੂ ਤੋਂ ਭਾਜਪਾ ਮੈਂਬਰ ਪਾਰਲੀਮੈਂਟ ਰਾਹੁਲ ਕਸਵਾ ਕਾਂਗਰਸ ਚ ਸ਼ਾਮਲ 

ਅੱਜ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਦਿਲੀ ਵਿਖੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਦੁੱਖੀ ਹੋ ਕਿ ਰਾਜਸਥਾਨ ਦੇ ਚੁਰੂ ਲੋਕ ਸਭਾ ਹਲਕੇ ਤੋਂ ਭਾਜਪਾ ਦਾ  ਮੈਂਬਰ ਪਾਰਲੀਮੈਂਟ  ਰਾਹੁਲ ਕਸਵਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗ‌ਏ ਹਨ ।
ਕਸਵਾ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਕਸਵਾ ਦਾ ਕਾਂਗਰਸ ਵਿਚ ਸ਼ਾਮਲ ਹੋਣ ਤੇ  ਨਿਘਾ ਸਵਾਗਤ ਕੀਤਾ।
ਰਾਜਸਥਾਨ ਦੇ ਚੁਰੂ ਤੋਂ ਭਾਜਪਾ ਦਾ ਮੈਂਬਰ ਪਾਰਲੀਮੈਂਟ ਰਾਹੁਲ ਕਸਵਾ ਕਾਂਗਰਸ ਪਾਰਟੀ ਵਿਚ ਹੋਇਆ ਸ਼ਾਮਲ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ  ਕਾਂਗਰਸ ਪਾਰਟੀ ਵੱਲੋਂ ਅਨਿਆਂ ਦੇ ਖਿਲਾਫ਼ ਲੜੀ ਜਾ ਰਹੀ ਜੰਗ ਨੂੰ   ਕਸਵਾ ਦੇ ਕਾਂਗਰਸ ਵਿਚ ਆਉਣ  ਨਾਲ ਭਾਰੀ ਬੱਲ ਮਿਲਿਆ ਹੈ ਤੇ ਰਾਜਸਥਾਨ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਹੋਵੇਗੀ ।
 ਕਸਵਾ ਦੇ ਨਾਲ ਕ‌ਈ ਭਾਜਪਾ ਆਗੂ ਵੀ ਕਾਂਗਰਸ ਵਿਚ ਸ਼ਾਮਲ ਹੋਏ ਮੀਡੀਆ ਨਾਲ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!