ਨੈਸ਼ਨਲ

ਕਿਸਾਨਾਂ ਵਲੋਂ ਸਰਕਾਰ ਦਾ ਪ੍ਰਸਤਾਵ ਰੱਦ , 14 ਦਸੰਬਰ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਹੋਣਗੇ

ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ । ਕਿਸਾਨ ਸੰਗਠਨਾਂ ਨੇ ਕਿਹਾ ਕਿ ਇਹ ਪ੍ਰਸਤਾਵ ਜਨਤਾ ਦਾ ਅਪਮਾਨ ਹੈ । ਪ੍ਰਸਤਾਵ ਵਿਚ ਕੁਝ ਨਹੀਂ ਹੈ । ਇਹ ਜੋ 5 ਦਸੰਬਰ ਨੂੰ ਬੈਠਕ ਹੋਈ ਸੀ ਉਹ ਹੀ ਹੈ । ਕਿਸਾਨਾਂ ਸੰਗਠਨਾਂ ਨੇ ਕਿਹਾ ਕਿ ਕਲ ਸਰਕਾਰ ਨਾਲ ਗੱਲਬਾਤ ਨਹੀਂ ਕਰਾਂਗੇ । 14 ਦਸੰਬਰ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਹੋਣਗੇ। ਕਿਸਾਨ ਸੰਗਠਨਾਂ ਨੇ 12 ਦਸੰਬਰ ਤੱਕ ਦਿਲੀ ਜੈਪੁਰ ਹਾਈਵੇ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ । ਕਿਸਾਨਾਂ ਨੇ ਕਿਹਾ ਕਿ ਸਾਨੂੰ ਪ੍ਰਸਤਾਵ ਚਾਹੀਦਾ ਹੀ ਨਹੀਂ ਹੈ । 30 ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!