ਪੰਜਾਬ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਅਮਿਤ ਸ਼ਾਹ ਤੇ ਕਿਸਾਨਾਂ ਦੀ ਮੀਟਿੰਗ ਤੋਂ ਇਤਰਾਜ
![](https://punjabi.updatepunjab.com/wp-content/uploads/2020/12/ugraha-joginder-singh.jpg)
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅਮਿਤ ਸ਼ਾਹ ਤੇ ਕਿਸਾਨਾਂ ਦੀ ਮੀਟਿੰਗ ਤੋਂ ਇਤਰਾਜ ਪ੍ਰਗਟ ਕੀਤਾ ਹੈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਲਈ ਨਹੀਂ ਜਾਣਾ ਚਾਹੀਦਾ ਸੀ ਅਮਿਤ ਸ਼ਾਹ ਵਲੋਂ ਉਗਰਾਹਾਂ ਗਰੁੱਪ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ ਜਿਸ ਦੇ ਕਰਨ ਉਗਰਾਹਾਂ ਗਰੁੱਪ ਨੇ ਇਸ ਮੀਟਿੰਗ ਤੇ ਇਤਰਾਜ ਕੀਤਾ ਹੈ