ਪੰਜਾਬ

Breaking : 2018 ਅੰਮ੍ਰਿਤਸਰ ਰੇਲ ਹਾਦਸਾ : ਪੰਜਾਬ ਸਰਕਾਰ ਵਲੋਂ 2 ਸਾਲ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ, ਪੜ੍ਹੋ ਕੀ ਮਿਲੀ ਸਜ਼ਾ?

Breaking : 2018 ਅੰਮ੍ਰਿਤਸਰ ਰੇਲ ਹਾਦਸਾ : ਪੰਜਾਬ ਸਰਕਾਰ ਵਲੋਂ 2 ਸਾਲ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ, ਪੜ੍ਹੋ ਕੀ ਮਿਲੀ ਸਜ਼ਾ?

19 ਅਕਤੂਬਰ 2018 ਨੂੰ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿੱਚ ਕਾਫ਼ੀ ਲੋਕ ਮਾਰੇ ਗਏ ਸਨ। ਜਿਸ ਤੋਂ ਇਸ ਮਾਮਲੇ ਵਿੱਚ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਇਹਨਾਂ ਅਧਿਕਾਰੀਆਂ ਨੂੰ ਚਾਰਜਸੀਟ ਕੀਤਾ ਗਿਆ ਸੀ ।

2 ਸਾਲ ਤੋਂ ਬਾਅਦ ਸਥਾਨਕ ਸਰਕਾਰ ਵਿਭਾਗ ਨੇ ਕਾਰਵਾਈ ਕਰਦੇ ਕੁੱਝ ਅਧਿਕਾਰੀਆਂ ਦੀ ਪੈਨਸ਼ਨ ਵੀ ਵਿਚ 5 ਫੀਸਦੀ ਦਾ ਕੱਟ ਲੱਗਾ ਦਿੱਤਾ ਹੈ । ਕੁਝ ਕਰਮਚਾਰੀਆਂ ਦੀਆਂ ਸਾਲਾਨਾ ਤਰੱਕੀਆਂ ਤੇ ਰੋਕ ਲਗਾ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!