ਪੰਜਾਬ
ਅੱਤਵਾਦੀ ਹਮਲੇ ਚ ਪੰਜਾਬ ਦੇ 4 ਜਵਾਨ ਸ਼ਹੀਦ, ਮੁੱਖ ਮੰਤਰੀ ਭਗਵੰਤ ਮਾਨ ਵਲੋ ਸ਼ਹੀਦਾਂ ਨੂੰ ਪ੍ਰਣਾਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਕਿਹਾ ਕਿ
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ .. ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੂੰਛ ਵਿੱਚ ਫੌਜ ਦੀ ਗੱਡੀ ਤੇ ਅੱਤਵਾਦੀ ਹਮਲਾ ਹੋਇਆ ਹੈ।