ਪੰਜਾਬ

ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਰ ਕਮੇਟੀ ਦੇ ਮੈਬਰ ਤੇ ਸੁਖਜਿੰਦਰ ਰੰਧਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਨਿਯੁਕਤ

 

 

ਸੁਖਜਿੰਦਰ ਸਿੰਘ ਰੰਧਾਵਾ ਬਣੇ ਆਲ ਇੰਡਿਆ ਕਾਂਗਰਸ ਦੇ ਜਨਰਲ ਸਕੱਤਰ

ਅੱਜ ਆਲ ਇੰਡਿਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਵੱੱਲੋਂ ਆਪਣੀ ਟੀਮ ਦਾ ਐਲਾਨ ਕਰਦੇ ਹੋਏ ਪੰਜਾਬ ਤੋਂ  ਸੁਖਜਿੰਦਰ ਸਿੰਘ ਰੰਧਾਵਾ ਇੰਨਚਾਰਜ ਰਾਜਸਥਾਨ ਕਾਂਗਰਸ ਨੂੰ ਆਲ ਇੰਡਿਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਰੰਧਾਵਾ ਸਾਹਿਬ ਦੀ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਕੀਤੀ ਗ‌ਈ ਸੇਵਾ ਬਦਲੇ ਜੋ ਆਲ ਇੰਡਿਆ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਥਾਪਿਆ ਹੈ ਰੰਧਾਵਾ ਸਾਹਿਬ ਨੂੰ ਵਧਾਈ ਦਿਤੀ ਹੈ ਤੇ ਇਸ ਨਿਯੁਕਤੀ ਤੇ ਆਲ ਇੰਡਿਆ ਕਾਂਗਰਸ ਦੇ ਪ੍ਰਧਾਨ ਖੜਗੇ ਸਾਹਿਬ ਦਾ ਅਤੇ  ਸੋਨੀਆ ਗਾਂਧੀ ਅਤੇ ਰਾਹੁਲ ਗਾਂਂਧੀ ਦਾ ਦਿਲ ਦੀਆਂ ਗਹਿਰਾਈਆ ਤੋਂ ਧੰਨਵਾਦ ਕੀਤਾ ਮਹਾਜ਼ਨ ਨੇ ਕਿਹਾ ਕਿ  ਸੁਖਜਿੰਦਰ ਸਿੰਘ ਰੰਧਾਵਾ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਮਜਬੂਤ ਹੋਵੇਗੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!