ਪੰਜਾਬ
ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋ ਬਾਅਦ ਸਦਨ ਚ ਭਿੜੇ ਆਪ ਤੇ ਕਾਂਗਰਸ ਵਿਧਾਇਕ
ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋ ਬਾਅਦ ਸਦਨ ਚ ਭਿੜੇ ਆਪ ਤੇ ਕਾਂਗਰਸ ਵਿਧਾਇਕ
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੋਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਵਿੱਚ ਤਿੱਖੀ ਬਹਿਸ ਹੋ ਗਈ। ਇਸ ਦੋਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ 15 ਮਿੰਟ ਲਈ ਮੁਲਤਵੀ ਕਰ ਦਿੱਤੀ। ਸਦਨ ਦੀ ਕਰਵਾਈ ਮੁਲਤਵੀ ਹੋਣ ਤੋ ਬਾਅਦ ਸਦਨ ਵਿਚ ਆਪ ਤੇ ਕਾਂਗਰਸ ਦੇ ਵਿਧਾਇਕ ਆਪਸ ਵਿੱਚ ਭਿੜ ਗਏ।
ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪਰਤਾਪ ਸਿੰਘ ਬਾਜਵਾ ਦੇ ਵਿਚਕਾਰ ਤਿੱਖੀ ਬਹਿਸ ਹੋਈ।
ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਤਾਪ ਸਿੰਘ ਬਾਜਵਾ ਨੂੰ ਕਹਿ ਕਿ ਲੋਕ ਸਭਾ ਚੋਣਾਂ ਲੜ ਜੇ ਇਨ੍ਹਾਂ ਹੈ। ਇਸ ਤੇ ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਤੁਸੀਂ ਚੋਣ ਲੜ ਲਓ ਤਾਂ ਮੁੱਖ ਮੰਤਰੀ ਨੇ ਕਿਹਾ ਮੈਂ ਚੋਣ ਲੜਨ ਨੂੰ ਤਿਆਰ ਹਾਂ।