ਪੰਜਾਬ

Ludhiana Cash Van Robbery : ਡਕੈਤੀ ਦੀ ਮੁੱਖ ਕਿੰਗਪਿਨ ਭਗੌੜੀ ਮਨਦੀਪ ਕੌਰ ਉਰਫ ਮੋਨਾ ਤੇ ਉਸਦਾ ਪਤੀ ਗਿਰਫ਼ਤਾਰ

ਪੰਜਾਬ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋ ਲੁਧਿਆਣਾ ਕੈਸ਼ ਵੈਨ ਡਕੈਤੀ ਮਾਮਲੇ ਵਿੱਚ ਡਕੈਤੀ ਦੀ ਮੁੱਖ ਕਿੰਗਪਿਨ ਭਗੌੜੀ ਮਨਦੀਪ ਕੌਰ ਉਰਫ ਮੋਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਤੋਂ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਗ੍ਰਿਫਤਾਰ ਕਰ ਲਿਆ ਹੈ । ਜਿਸ ਨਾਲ ਕੈਸ਼ ਡਕੈਤੀ ਕੇਸ ਨੂੰ ਹੱਲ ਕਰਨ ਲਈ ਵੱਡੀ ਸਫਲਤਾ ਮਿਲੀ ਹੈ । ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਲੁਧਿਆਣਾ ਕੈਸ਼ ਵੈਨ ਲੁੱਟਣ ਵਾਲੇ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫਤਾਰ ਕਰ ਲਏ ਗਏ ਹਨ । 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!