ਪੰਜਾਬ
ਆਪ ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਨੂੰ ਹਾਈ ਕੋਰਟ ਤੋਂ ਰਾਹਤ
ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਪਠਾਨਮਾਜਰਾ ਦੀ ਪਤਨੀ ਨੂੰ ਅੰਤਿਮ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਪੁਲਿਸ ਨੇ ਪਠਾਨਮਾਜਰਾ ਦੀ ਸਿਕਾਇਤ ਤੇ ਆਈ ਟੀ ਐਕਟ ਦੇ ਮਾਮਲਾ ਦਰਜ਼ ਕੀਤਾ ਗਿਆ ਸੀ।