ਪੰਜਾਬ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਪੰਜਾਬ ਦੇ ਅਧਿਕਾਰੀਆਂ ਤੋਂ ਨਵੇਂ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਕਬੂਲਦੇ ਹੋਏ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ, ਪੰਜਾਬ ਦੇ ਅਧਿਕਾਰੀਆਂ ਤੋਂ ਨਵੇਂ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਕਬੂਲਦੇ ਹੋਏ