ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਦੇ ਮਾਰੇ ਜਾਣ ਦੀਆਂ ਅਟਕਲਾਂ ?

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਦੇ ਅਮਰੀਕਾ ਚ ਮਾਰੇ ਜਾਣ ਦੀ ਖ਼ਬਰ ਹੈ । ਉਨ੍ਹਾਂ ਦੇ ਕਤਲ ਨੂੰ ਲੈ ਕਿ ਅਟਕਲਾਂ ਚੱਲ ਰਹੀਆਂ ਹਨ ਕਿ ਅਮਰੀਕਾ ਵਿਚ ਉਸ ਨੂੰ ਗੋਲੀ ਮਾਰ ਦਿੱਤੀ ਗਈ ਹੈ ? ਹਾਲਾਂਕਿ ਇਸ ਦੀ ਭਾਰਤ ਸਰਕਾਰ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਅਮਰੀਕਾ ਦੇ ਇਕ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦਾ ਕਤਲ ਕਰ ਦਿਤਾ ਗਿਆ ਹੈ । ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਪਰ ਉਥੇ ਅਪਰਾਧ ਦੀ ਦੁਨੀਆ ‘ਚ ਆ ਗਿਆ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਦੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਉਸ ਨੂੰ ਅਮਰੀਕਾ ਵਿਚ ਗੋਲੀ ਮਾਰੀ ਗਈ ਹੈ। ਡੱਲਾ-ਲਖਬੀਰ ਗੈਂਗ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗਾਇਕ ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਗੋਲਡ ਬਰਾੜ ਨੇ ਕਤਲ ਦੀ ਜਿੰਮੇਵਾਰੀ ਲਈ ਸੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!