ਪੰਜਾਬ
ਅਕਾਲੀ ਦਲ ਵਲੋਂ ਪੰਜਾਬ ਦੇ ਰਾਜਪਾਲ ਦਾ ਵਿਰੋਧ, ਗਵਰਨਰ ਨੂੰ ਵਾਪਸ ਕਹਿਣ ਲਈ ਕਿਹਾ

- ਅਕਾਲੀ ਦਲ ਵਲੋਂ ਅੱਜ ਸਦਨ ਵਿੱਚ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੋਰ ਨੂੰ ਵਾਪਸ ਜਾਣ ਲਈ ਕਿਹਾ ਗਿਆ। ਅਕਾਲੀ ਦਲ ਦੇ ਮੈਂਬਰ ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਵਾਪਸ ਜਾਣ ਲਈ ਕਿਹਾ ਤੇ ਅਕਾਲੀ ਦਲ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਬੈਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।