ਪੰਜਾਬ

ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ । ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!