ਪੰਜਾਬ

GOVERNMENT ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਚੰਡੀਗੜ੍ਹ, 7 ਜਨਵਰੀ  : ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ALL THE GOVERNMENT AND PRIVATE SCHOOLS IN STATE UPTO 10th CLASS TO BE CLOSED FROM JANUARY 8-14: ORDERS CM

Chandigarh, January 7-  In view of inclement weather conditions in the region, the Punjab Chief Minister Bhagwant Singh Mann has ordered that all the government, government aided and private schools in the state upto 10th class will remain close from January 8-14.

          In a statement issued here today, the Chief Minister, while expressing concern over rough weather conditions, said that this can cause a huge damage to the health of the children. He said that in larger interests of school going students, this order was necessitated and the schools will remain closed till January 14.  Bhagwant Singh Mann said that the state government is committed for safeguarding the interests of each and every section of the society.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!