ਪੰਜਾਬ
ਪੰਜਾਬ ਸਰਕਾਰ 6 ਮਹੀਨੇ ਵਿਚ ਰਾਜ ਨੂੰ ਨਸ਼ਾ ਮੁਕਤ ਕਰੇਗੀ , ਨਿਰਦੋਸ਼ ਲੋਕਾਂ ਦੇ ਖਿਲਾਫ ਪਿਛਲੀਆਂ ਸਾਰੀਆਂ ਫ਼ਰਜ਼ੀ ਐਫ ਆਈ ਆਰ ਨੂੰ ਖਤਮ ਕੀਤਾ ਜਾਵੇਗਾ : ਰਾਜਪਾਲ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ਤੇ ਬੋਲਦਿਆਂ ਕਿਹਾ ਕਿ ਸਾਡੀ ਸਰਕਾਰ 6 ਮਹੀਨੇ ਅੰਦਰ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ ਲੇਕਿਨ ਨਿਰਦੋਸ਼ ਲੋਕਾਂ ਦੇ ਖਿਲਾਫ ਪਿਛਲੀਆਂ ਸਾਰੀਆਂ ਫ਼ਰਜ਼ੀ ਐਫ ਆਈ ਆਰ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਦੇ ਮਨ ਤੋਂ ਡਰ ਦੀ ਭਾਵਨਾ ਨੂੰ ਖ਼ਤਮ ਕੀਤਾ ਜਾਵੇਗਾ