ਅਮ੍ਰਿਤਪਾਲ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ ਪੰਜਾਬ ਪੁਲਿਸ ਨੇ ਅਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਸਿੰਘਾ ਵਿਖੇ ਨਜ਼ਰਬੰਦ ਕਰ ਲਿਆ ਹੈ।