ਪੰਜਾਬ
CM ਚੰਨੀ ਤੇ ਮੂਸੇਵਾਲਾ ਖ਼ਿਲਾਫ਼ ਮਾਮਲਾ ਦਰਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭ ਦੀਪ ਸਿੰਘ ਮੂਸੇਵਾਲਾ ਦੇ ਖ਼ਿਲਾਫ਼ ਚੋਣ ਜਾਬਤੇ ਦਾ ਉਲੰਘਣ ਕਰਨ ਤੇ ਮਾਨਸਾ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਹੈ।