ਪੰਜਾਬ
ਲੋਹੜੀ ਦੇ ਤਿਉਹਾਰ ਮੌਕੇ CM ਭਗਵੰਤ ਮਾਨ ਵਲੋ ਕੱਚੇ ਕਰਮਚਰੀਆ ਲਈ ਵੱਡਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ