ਪੰਜਾਬ

ਪੰਜਾਬ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

 

ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!