ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਤਨਖਾਹ ਕਮਿਸਨ ਲਈ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਹੀ ਬਜਟ ਉਪਬੰਧ ਨਹੀਂ ਰੱਖਿਆ ਗਿਆ ਹੈ।ਬਲਕਿ ਬਕਾਇਆ ਹਿੱਸੇ ਦੀ ਅਦਾਇਗੀ ਲਈ ਪ੍ਰਬੰਧ ਕੀਤਾ ਗਿਆ ਹੈ । ਪੇਸ਼ ਕਰਦੇ ਹੋਏ ਕਿਹਾ ਹੈ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ 1 ਜੁਲਾਈ 2020 ਤੋਂ ਲਾਗੂ ਕਰਨ ਦਾ ਬਜਟ ਵਿੱਚ ਫੈਸਲਾ ਕੀਤਾ ਗਿਆ ਹੈ।ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਬਕਾਇਆ ਰਕਮ ਹੋਵੇਗੀ , ਉਹ ਅੰਤਰਾਲ ਕਿਸਤਾ ਵਿਚ ਪਹਿਲੀ ਕਿਸ਼ਤ ਅਕਤੂਬਰ 2021 ਅਤੇ ਦੂਜੀ ਕਿਸ਼ਤ ਜਨਵਰੀ 22 ਵਿੱਚ ਅਦਾ ਕੀਤੀ ਜਾਵੇਗੀ।