ਪੰਜਾਬ

*ਦਿੱਲੀ ਪੁਲਿਸ ਨੇ ਫਰਾਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਕਾਬੂ*

ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲ ਦੇ ਕਾਤਲ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ । ਟੀਨੂੰ ਨੂੰ ਅਜਮੇਰ ਤੋਂ ਗਿਰਫ਼ਤਾਰ ਕੀਤਾ ਗਿਆ ਹੈ । ਦਿੱਲੀ ਪੁਲਿਸ ਦੇ ਕ੍ਰਾਈਮ ਵਿੰਗ ਨੇ ਟੀਨੂੰ ਨੂੰ ਗਿਰਫਤਾਰ ਕੀਤਾ ਹੈ । ਟੀਨੂੰ ਕੋਲੋਂ ਦੋ ਪਿਸਟਲ ਵੀ ਬਰਾਮਦ ਹੋਏ ਹਨ । ਦੀਪਕ ਟੀਨੂੰ ਵਿਦੇਸ਼ ਭੱਜਣ ਦੀ ਫ਼ਿਰਾਕ ਵਿੱਚ ਸੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!