ਪੰਜਾਬ

ਐਸ ਜੀ ਪੀ ਸੀ ਦਾ ਵਫ਼ਦ ਅੱਜ ਗਵਰਨਰ ਪੰਜਾਬ ਨੂੰ ਮਿਲੇਗਾ

ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖਲ ਦੇਣ ਵਿਰੁੱਧ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਅੱਜ 22 ਜੂਨ 2023 ਨੂੰ ਸ਼ਾਮ 4:30 ਵਜੇ ਗਵਰਨਰ ਪੰਜਾਬ ਨੂੰ ਮਿਲੇਗਾ। ਪੰਜਾਬ ਦੇ ਰਾਜਪਾਲ ਨੇ ਬੀਤੇ ਦਿਨ ਕਿਹਾ ਸੀ ਕਿ ਐਸ ਜੀ ਪੀ ਸੀ ਦਾ ਵਫਦ ਜਦੋ ਚਾਹੇ ਉਨ੍ਹਾਂ ਨੂੰ ਮਿਲ ਸਕਦਾ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!