ਪੰਜਾਬ
ਦਫ਼ਤਰੀ ਸਮੇਂ ਦੋਰਾਨ ਕਰਮਚਾਰੀਆਂ ਦੇ ਕਿਸੇ ਵੀ ਤਰ੍ਹਾਂ ਦੀਆਂ ਪਾਰਟੀਆਂ ਕਰਨ ਤੇ ਲਗਾਈ ਰੋਕ
ਪੰਜਾਬ ਸਰਕਾਰ ਨੇ ਦਫ਼ਤਰੀ ਸਮੇਂ ਦੋਰਾਨ ਕਰਮਚਾਰੀਆਂ ਦੇ ਕਿਸੇ ਵੀ ਤਰ੍ਹਾਂ ਦੀਆਂ ਪਾਰਟੀਆਂ ਤੇ ਰੋਕ ਲਗਾ ਦਿੱਤਾ ਹੈ । ਇਹ ਫੈਸਲਾ ਪੰਜਾਬ ਦੇ ਸਿਹਤ ਵਿਭਾਗ ਵਲੋਂ ਲਿਆ ਗਿਆ ਹੈ । ਸਾਫ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਕਰਨ ਨਾਲ ਸਿਹਤ ਸੇਵਾਵਾਂ ਪ੍ਰਦਾਨ ਵਿਚ ਮੁਸ਼ਕਲ ਪੇਸ਼ ਆ ਰਹੀ ਹੈ । ਇਸ ਨੂੰ ਲੈ ਕੇ ਸਮੂਹ ਸਿਵਲ ਸਰਜਨਾਂ ਨੀ ਆਦੇਸ਼ ਜਾਰੀ ਕਰ ਦਿੱਤੇ ਹਨ ।