ਪੰਜਾਬ

ਸ਼ਹੀਦ ਭਗਤ ਸਿੰਘ ਦੇ ਸੁਪਨੇ ਦੀ ਅਜਾਦੀ ਨੂੰ ਘਰ -ਘਰ ਪਹੁਚਾਉਣ ਦਾ ਸੰਕਲਪ : ਭਗਵੰਤ ਮਾਨ, ਰਾਜਪਾਲ ਕੋਲ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ ਭਗਵੰਤ ਮਾਨ ਨੇ ਕਿਹਾ ਕੇ ਰਾਜਪਾਲ ਨੇ ਦਾਅਵਾ ਨੂੰ ਮਨਜੂਰ ਕਰ ਲਿਆ ਹੈ ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਖਟਕੜ ਕਲਾ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ ਜਿਥੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਦੀ ਅਜਾਦੀ ਨੂੰ ਘਰ ਪਹੁਚਾਉਣ ਦਾ ਸੰਕਲਪ ਵੀ ਲਾਵਾਂਗੇ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!