ਪੰਜਾਬ

ਪਟਵਾਰੀਆਂ ਨੂੰ ਲੈ ਕੇ CM ਭਗਵੰਤ ਮਾਨ ਵਲੋ ਵੱਡਾ ਐਲਾਣ , ਦਿੱਤੀ ਲੋਕਾਂ ਨੂੰ ਵੱਡੀ ਖੁਸਖਬਰੀ

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…

8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ…ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ…ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!