ਮੁੱਖ ਮੰਤਰੀ ਵੱਲੋਂ ਵੱਡਾ ਐਲਾਨ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਹੋਵੇਗਾ ਮੁਫ਼ਤ
ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਆਵੇਗਾ ਪ੍ਰਸਤਾਵ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਚਾਰ ਜਿਓਂ ਮੁਫਤ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ.
ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..
— Bhagwant Mann (@BhagwantMann) June 18, 2023