ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਪਵਨ ਕੁਮਾਰ ਟੀਨੂੰ ਨੇ ਫੜਿਆ ‘ਆਪ’ ਦਾ ਪੱਲਾ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇ ਵੱਡਾ ਝਟਕਾ ਲੱਗਿਆ ਜਦੋ ਦੁਆਬੇ ਦੀ ਸਿਆਸਤ ਦਾ ਵੱਡਾ ਨਾਂਅ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ‘ਆਪ’ ਦਾ ਪੱਲਾ ਫੜ ਲਿਆ ਹੈ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀਨੂ ਸਨਮਾਨ ਕਰਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕਾਰਵਾਈ ਹੈ ।
ਮੁਖ ਮੰਤਰੀ ਨੇ ਕਿਹਾ ਕਿ ਟੀਨੂ ਦੁਆਬੇ ਇਲਾਕੇ ਦਾ ਵੱਡਾ ਦਲਿਤ ਚਿਹਰਾ ਹਨ । ਪਤਾ ਲੱਗਾ ਹੈ ਕਿ ਆਪ ਵਲੋਂ ਟੀਨੂ ਨੂੰ ਜਲੰਧਰ ਲੋਕ ਸਭਾ ਹਲਕੇ ਤੇ ਆਪ ਦਾ ਉਮੀਦਵਾਰ ਬਣਾਇਆ ਜਾ ਸਕਦਾ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!