ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵਲੋ ਸਰਕਾਰੀ ਮੁਲਾਜਮਾਂ ਨੂੰ ਵੱਡਾ ਤੋਹਫਾ

 

 **ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ

ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ…

ਜੋ ਕਹਿੰਦੇ ਹਾਂ, ਉਹ ਕਰਦੇ ਹਾਂ…

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!