ਪੰਜਾਬ
ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਆਪ ਵਿਚ ਹੋਏ ਸ਼ਾਮਿਲ
ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਅਤੇ ਭਾਜਪਾ ਆਗੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਉਮੀਦਵਾਰ ਮਹਿੰਦਰ ਭਗਤ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਜਲੰਧਰ ਉਪ ਚੋਣ ਵਿੱਚ ਸ਼ਾਨਦਾਰ ਜਿੱਤ ਵੱਲ ਵਧ ਰਹੀ ਹੈ।