ਪੰਜਾਬ

ਪੰਜਾਬ ਦਾ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ ਜੰਮੂ ਕਸ਼ਮੀਰ ਵਿਖੇ ਹੋਈਆਂ ਸ਼ਹੀਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ

ਪੰਜਾਬ ਦਾ ਇਕ ਹੋਰ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ ਜੰਮੂ ਕਸ਼ਮੀਰ ਵਿਖੇ ਹੋਈਆਂ ਸ਼ਹੀਦ ਹੋ ਗਿਆ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ ‘ਚ ਪੈਂਦੇ ਪਿੰਡ ਭੈਣੀ ਖਾਦਰ ਦਾ ਵਾਸੀ ਗੁਰਪ੍ਰੀਤ ਸਿੰਘ ਜੋ ਕਿ ਜੰਮੂ ਕਸ਼ਮੀਰ ਵਿਖੇ ਆਪਣੀ ਡਿਊਟੀ ਕਰਦੇ ਸ਼ਹੀਦੀ ਪਾ ਗਿਆ ਹੈ।

ਬਹਾਦਰ ਫੌਜੀ ਜਵਾਨ
ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ ‘ਚ ਪੈਂਦੇ ਪਿੰਡ ਭੈਣੀ ਖਾਦਰ ਦਾ ਵਾਸੀ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ ਜੋ ਕਿ ਜੰਮੂ ਕਸ਼ਮੀਰ ਵਿਖੇ ਆਪਣੀ ਡਿਊਟੀ ਕਰਦੇ ਸ਼ਹੀਦੀ ਪਾ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ । ਮੁੱਖ ਮੰਤਰੀ ਨੇ ਕਿਹਾ ਕਿ ਜਵਾਨ  ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ ਕਰਦੇ ਹਾਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!