ਪੰਜਾਬ

*ਭਾਜਪਾ ਵਿਚ ਸ਼ਾਮਿਲ ਹੋਣ ਤੇ ਪਹਿਲਾ ਕੈਪਟਨ ਅਮਰਿੰਦਰ ਵਲੋਂ ਜੇ ਪੀ ਨੱਡਾ ਨਾਲ ਮੁਲਾਕਾਤ*

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਪਹਿਲਾ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ । ਕੈਪਟਨ ਅਮਰਿੰਦਰ ਅੱਜ ਆਪਣੀ ਪੰਜਾਬ ਲੋਕ ਕਾਂਗਰਸ ਨੂੰ ਭਾਜਪਾ ਵਿਚ ਸ਼ਾਮਿਲ ਕਰਨ ਜਾ ਰਹੇ ਹਨ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!