ਪੰਜਾਬ

*ਭਾਜਪਾ ਨੇਤਾ ਕੈਪਟਨ ਅਮਰਿੰਦਰ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਫੋਨ ਤੇ ਗੱਲ*

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਰਿਸਾਲਦਾਰ ਬਲਕੌਰ ਸਿੰਘ ਸਿੱਧੂ ਨਾਲ ਅੱਜ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!