ਪੰਜਾਬ

ਸੀ ਬੀ ਆਈ ਕੋਰਟ ਵਲੋਂ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੂੰ ਉਮਰ ਕੈਦ , 31 ਲੱਖ ਰੁਪਏ ਜੁਰਮਾਨਾ

ਸੀ ਬੀ ਆਈ ਕੋਰਟ ਵਲੋਂ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੂੰ ਉਮਰ ਕੈਦ , 31 ਲੱਖ ਰੁਪਏ ਜੁਰਮਾਨਾ
ਰਣਜੀਤ ਸਿੰਘ ਕਤਲ ਕਾਂਡ ਵਿੱਚ ਪੰਚਕੂਲਾ ਦੀ ਸੀ ਬੀ ਆਈ ਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਕੋਰਟ ਵਲੋਂ ਨਾਲ ਹੀ ਉਸਨੂੰ 31 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!