ਪੰਜਾਬ

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ.

 

ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ | ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!