ਪੰਜਾਬ

ਚਰਨਜੀਤ ਚੰਨੀ ਦੀ ਪ੍ਰਦਰਸ਼ਨਕਾਰੀਆਂ ਨੂੰ ਸਿੱਧੀ ਚਿਤਾਵਨੀ : ਟੈਂਕੀ ਤੇ ਚੜਕੇ ਪ੍ਰਦਰਸ਼ਨ ਕਰਨ ਵਾਲਿਆਂ ਤੋਂ ਹੋਵੇਗਾ ਪਰਚਾ ਦਰਜ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਦਰਸ਼ਨਕਾਰੀਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਟੈਂਕੀ ਤੇ ਚੜਕੇ ਪ੍ਰਦਰਸ਼ਨ ਕਰਨ ਵਾਲਿਆਂ ਤੇ ਪਰਚਾ ਦਰਜ ਹੋਵੇਗਾ  ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟੈਂਕੀ ਤੇ ਚੜੇ ਕਰਮਚਾਰੀਆ ਨਕਲ ਗੱਲਬਾਤ ਕੀਤੀ ਸੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਸੀ ਇਸ ਤੋਂ ਇਲਾਵਾ ਐਮ ਐਲ ਏ ਹੋਸਟਲ ਵਿਚ ਟਾਵਰ ਤੇ ਚੜੇ ਅਧਿਆਪਕ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੱਲਬਾਤ ਕੀਤੀ ਅਤੇ ਸਿਖਿਆ ਮੰਤਰੀ ਪ੍ਰਗਟ ਸਿੰਘ ਉਨ੍ਹਾਂ ਦਾ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਸੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!