ਪੰਜਾਬ
ਪਵਿੱਤਰ ਗੁਰਬਾਣੀ ਦਾ ਪ੍ਰਸਾਰਣ : ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸਜੀਪੀਸੀ ਤੇ ਚੁੱਕੇ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..।