ਪੰਜਾਬ

CM ਭਗਵੰਤ ਮਾਨ ਕੱਲ੍ਹ 596 ਮੁੰਡੇ , ਕੁੜੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ.। ਮੁੱਖ ਮੰਤਰੀ ਨੇ ਕਿਹਾ ਕਿ .ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!