ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਠੋਕਵਾਂ ਜਵਾਬ ,

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ, ਤੁਸੀ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਤੇ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ