ਪੰਜਾਬ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਪਹੁੰਚੇ , ਅੱਜ ਮਿਲਣਗੇ ਰਾਜਪਾਲ ਨੂੰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਖੇ ਹਾਈਕਮਾਂਡ ਨੂੰ ਮਿਲਣ ਤੋਂ ਬਾਅਦ ਵਾਪਸ ਚੰਡੀਗੜ੍ਹ ਪਹੁੰਚ ਗਏ ਹੈ ਹਾਈ ਕਮਾਂਡ ਵਲੋਂ ਮੰਤਰੀਆਂ ਦੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਤੇ ਚੰਨੀ ਅੱਜ ਦੁਪਹਿਰ 12 .30 ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਜਾ ਰਹੇ ਹਨ