ਪੰਜਾਬ

ਅੰਮ੍ਰਿਤਸਰ ਵਿਚ ਤੀਜਾ ਧਮਾਕਾ , SGPC ਦੀਆਂ ਟੀਮਾਂ ਨੇ ਦੋਸ਼ੀਆਂ ਨੂੰ ਪੁਲਿਸ ਹਵਾਲੇ ਕੀਤਾ

SGPC ਵਲੋਂ ਫੜੇ ਗਏ ਦੋਸ਼ੀਆਂ ਦੀ ਵੀਡੀਓ ਜਾਰੀ, WATCH VIDEO

ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਨਿਵਾਸ ਦੇ ਪਿੱਛੇ ਗਲਿਆਰਾ ਵਿੱਚ ਅੱਜ 12:10 ਵਜੇ ਦੇ ਕਰੀਬ ਵਾਪਰੇ ਧਮਾਕੇ ਦੀ ਘਟਨਾ ਵਾਪਰੀ ਹੈ । ਇਸ ਤੋਂ ਪਹਿਲਾ ਅੰਮ੍ਰਿਤਸਰ ਵਿਖੇ 2 ਧਮਾਕੇ ਹੋ ਚੁੱਕੇ ਹਨ ।

 

ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਨਿਵਾਸ ਦੇ ਪਿੱਛੇ ਗਲਿਆਰਾ ਵਿੱਚ ਅੱਜ 12:10 ਵਜੇ ਦੇ ਕਰੀਬ ਵਾਪਰੇ ਧਮਾਕੇ ਦੀ ਘਟਨਾ ਦੇ ਮੁੱਖ ਮੁਲਜ਼ਮ ਦੀ ਸੀਸੀਟੀਵੀ ਰਹੀ ਪਹਿਚਾਣ ਕਰਨ ਤੋਂ ਬਾਅਦ, ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨੇ ਦੋਸ਼ੀਆਂ ਦੀ ਪਛਾਣ ਕਰਕੇ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!