ਪੰਜਾਬ

ਮਜੀਠਿਆ ਸਾਹਬ ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ Press conference ਕਿਉਂ ਨਹੀਂ ਕੀਤੀ : ਮੁੱਖ ਮੰਤਰੀ ਭਗਵੰਤ ਮਾਨ

 

 

ਪੰਜਾਬ ਦੇ ਮੁੱਖ ਮੰਤਰੀ ਭਗਵੰਤੁ ਸਿੰਘ ਮਾਨ ਨੇ ਕਿਹਾ ਹੈ ਕਿ 13 ਅਪਰੈਲ 1919 ਨੂੰ ਜਲਿਆਂ ਵਾਲਾ ਬਾਗ ਕਾਂਡ ਤੋਂ ਬਾਅਦ ਜਨਰਲ ਡਾਇਰ ਦੇ ਡਿਨਰ ਬਾਰੇ ਬੋਲੋ..ਤੁਹਾਡੇ ਘਰ ਕੀਤਾ ਸੀ ਜਾਂ ਨਹੀਂ ?? …ਜੇ ਨਹੀਂ ਤਾਂ ਮੈਂ ਰਾਜਨੀਤੀ ਛੱਡ ਦਿਵਾਂਗਾ ..ਤੁਹਾਨੂੰ ਸੌਂਹ ਲੱਗੇ ਪੰਜਾਬੀਆਂ ਸਾਹਮਣੇ ਸੱਚ ਬੋਲੋ ਮਜੀਠੀਆ ਸਾਹਬ …

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ

ਮਜੀਠਿਆ ਸਾਹਬ ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ press conference ਕਿਉਂ ਨਹੀਂ ਕੀਤੀ ..ਇਸਦੇ ਵੀ ਮਾਮਾ ਜੀ ਬਣੋ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!