ਪੰਜਾਬ

ਅਪਣੇ OSD ਮਨਜੀਤ ਸਿੰਘ ਨੂੰ ਲੈਕੇ CM ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਮਨਜੀਤ ਸਿੰਘ ਸਿੱਧੂ ਜਿਨ੍ਹਾਂ ਨੇ ਅਪਣਾ ਸਿਹਤ ਦਾ ਹਾਵਲਾ ਦਿੰਦੇ ਹੋਏ ਅਸਤੀਫ਼ਾ ਦਿੱਤਾ ਸੀ। ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਨਜੂਰ ਕਰ ਲਿਆ ਹੈ। ਜਿਸ ਤੋ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਮਨਜੀਤ ਸਿੱਧੂ ਦੀਆਂ ਸੇਵਾਵਾਂ ਖ਼ਤਮ ਕਰਨ ਦਾ notification ਜਾਰੀ ਕਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!