ਪੰਜਾਬ

*CM ਭਗਵੰਤ ਮਾਨ ਵਲੋਂ ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰਖ਼ਤ ਡਿੱਗਣ ਕਰਕੇ ਹੋਏ ਹਾਦਸੇ ਤੇ ਗਹਿਰਾ ਦੁੱਖ ਪ੍ਰਗਟ *

* ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਤੇ ਜਿਸ ਬੱਚੇ ਦੀ ਮੌਤ ਹੋਈ ਉਸਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ । ਜਿਸ ‘ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਹਨ । ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ । ਉਸਦੀ ਆਤਮਿਕ ਸ਼ਾਂਤੀ ਅਤੇ ਮਾਂਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!